••
ਪੰਜਾਬ 'ਚ ਵਿਧਾਨ ਸਭਾ ਸੈਸ਼ਨ ਦੀ ਲਾਈਵ ਕਵਰੇਜ ਦੌਰਾਨ ਸਿਰਫ ਸਰਕਾਰ ਅਤੇ ਉਸ ਦੇ ਨੇਤਾਵਾਂ ਨੂੰ ਦਿਖਾਉਣ ਦਾ ਮਾਮਲਾ ਹਾਈਕੋਰਟ ਨੇ ਸੁਲਝਾ ਦਿੱਤਾ ਹੈ। ਇਸ ਮਾਮਲੇ ਸਬੰਧੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟੀਸ਼ਨ ਦਾਇਰ ਕੀਤੀ ਸੀ।

ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਮੁੱਖ ਮੰਤਰੀ
Credit: File/Screengrab from live telecast