••
ਐਡਵੋਕੇਟ ਧਾਮੀ ਨੇ ਕਿਹਾ ਕਿ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਜਾਣ ਸਮੇਂ ਮਰਯਾਦਾ ਦਾ ਖਿਆਲ ਰੱਖਣ ਅਤੇ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਦੂਰ ਰਹਿਣ।

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
Credit: x@SGPCAmritsar