••
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ
Credit: SGPC