••
ਸੁਲਿਵਨ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਲਿਖਿਆ ਕਿ ਭਾਰਤ, ਗਲੋਬਲ ਬਿਹਤਰੀ ਲਈ ਭਾਰਤ-ਆਈਐਸ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲਿਵਨ ਨੇ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ ਨਾਲ ਅਹਿਮ ਮੁਲਾਕਾਤ ਕੀਤੀ
Credit: provided