••
ਇਸ ਤੋਂ ਪਹਿਲਾਂ ਜਰਮਨੀ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਬਿਆਨ ਦਿੱਤਾ ਸੀ। ਜਰਮਨ ਦੂਤਘਰ ਦੇ ਡਿਪਟੀ ਚੀਫ਼ ਜਾਰਜ ਐਨਜ਼ਵੇਲਰ ਨੂੰ ਇਸ ਮਾਮਲੇ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ। ਭਾਰਤ ਨੇ ਇਸ ਨੂੰ ਦੇਸ਼ ਦੀ ਅੰਦਰੂਨੀ ਘਟਨਾ ਦੱਸਿਆ ਸੀ ਅਤੇ ਜਰਮਨ ਪੱਖ ਦੀ ਟਿੱਪਣੀ ਦਾ ਸਖ਼ਤ ਵਿਰੋਧ ਕੀਤਾ ਸੀ।

ਵਿਦੇਸ਼ ਮੰਤਰਾਲੇ ਨੇ ਕਿਹਾ, "ਅਸੀਂ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਦੀ ਟਿੱਪਣੀ 'ਤੇ ਸਖਤ ਇਤਰਾਜ਼ ਕਰਦੇ ਹਾਂ।"
Credit: X @Randhir Jaiswal