••
ਯੋਗੀ ਚੁੱਘ ਨੇ ਪਰਵਾਸ ਨੂੰ ਲੈ ਕੇ ਪ੍ਰਵਾਸੀ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵੱਡੇ ਪੱਧਰ 'ਤੇ ਇਮੀਗ੍ਰੇਸ਼ਨ ਸੁਧਾਰਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਜਾ ਸਕਦਾ, ਪਰ ਕੋਈ ਵੀ ਇਸ ਗੱਲ ਤੋਂ ਇਨਕਾਰ ਨਹੀਂ ਕਰ ਸਕਦਾ ਕਿ ਹੁਨਰਮੰਦ ਕਰਮਚਾਰੀਆਂ ਦੀ ਸੁਰੱਖਿਆ ਅਮਰੀਕਾ ਦੇ ਹਿੱਤਾਂ ਦੀ ਪੂਰਤੀ ਲਈ ਜ਼ਰੂਰੀ ਹੈ।

ਯੋਗੀ ਚੁੱਘ ਭਾਰਤੀ-ਅਮਰੀਕੀ ਭਾਈਚਾਰੇ ਦੇ ਪ੍ਰਮੁੱਖ ਨੇਤਾ ਹਨ
Credit: Image - provided