••
ਭਾਰਤੀ ਵਿਦੇਸ਼ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਕੈਨੇਡੀਅਨ ਅਧਿਕਾਰੀਆਂ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ 'ਚ ਪਿਛਲੇ ਹਫਤੇ ਚਾਰ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਜੈਸ਼ੰਕਰ ਨੇ ਮੁੰਬਈ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਨਿੱਝਰ ਮਾਮਲੇ ਨੂੰ ਲੈ ਕੇ ਬਿਆਨ ਦਿੱਤਾ
Credit: X @DrSJaishankar