••
ਮੰਤਰੀ ਕੀਰਤੀ ਵਰਧਨ ਸਿੰਘ ਨੇ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਬੀਕੇ ਪਾਰਥਾਸਾਰਥੀ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

ਭਾਰਤ ਸਰਕਾਰ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਸਪੱਸ਼ਟੀਕਰਨ ਦੇ 48 ਵਿਦਿਆਰਥੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ
Credit: Reuters/Adrees Latif