••
ਚੋਣ ਮਾਹੌਲ ਵਿੱਚ ਪਾਰਟੀ ਦੇ ਹੱਕ ਵਿੱਚ ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ ਕਿ ਹੈਰਿਸ ਵਿਰੋਧੀ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗੜ੍ਹ ਵਿੱਚ ਵੀ ਡਟੀ ਹੈ। ਸਵਿੰਗ ਰਾਜਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਸਮਰਥਨ ਦਾ ਮਾਹੌਲ ਬਣ ਗਿਆ ਹੈ। ਇਸ ਦੌਰਾਨ ਕੁਝ ਸਿਆਸੀ ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਚੋਣ ਜਿੱਤਣ ਦੀਆਂ ਸੰਭਾਵਨਾਵਾਂ ਨੂੰ ਵਧਾ ਦਿੱਤਾ ਹੈ।
.jpeg&w=3840&q=75)
ਡੈਮੋਕਰੇਟ ਉਮੀਦਵਾਰ ਕਮਲਾ ਹੈਰਿਸ
Credit: X@KamalaHarris