••
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ।

ਨਗਰ ਕੀਰਤਨ 'ਚ ਲੱਖਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ
Credit: ਐੱਮ ਕੌਰ