••
ਬਠਿੰਡਾ 'ਚ ਅਕਾਲੀ ਦਲ ਨੇ ਤਿੰਨ ਵਾਰ ਸੰਸਦ ਮੈਂਬਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ 'ਤੇ ਆਪਣਾ ਦਾਅ ਲਗਾਇਆ ਹੈ। ਉਨ੍ਹਾਂ ਦੇ ਸਾਹਮਣੇ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਨੇ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਅਤੇ ਕਾਂਗਰਸ ਨੇ ਚਾਰ ਵਾਰ ਵਿਧਾਇਕ ਰਹੇ ਜੀਤ ਮਹਿੰਦਰ ਸਿੰਘ ਸਿੱਧੂ 'ਤੇ ਭਰੋਸਾ ਪ੍ਰਗਟਾਇਆ ਹੈ।
.png&w=3840&q=75)
ਅਕਾਲੀ ਦਲ ਦੀ ਹਰਸਿਮਰਤ ਕੌਰ ਖਿਲਾਫ ਮੈਦਾਨ 'ਚ ਨਵੇਂ ਯੋਧੇ ਨਿੱਤਰੇ ਹਨ
Credit: fb @Harsimrat Kaur Badal