For Indians Abroad
ਉਨ੍ਹਾਂ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਲਈ ਆਪਸੀ ਵਿਚਾਰ-ਵਟਾਂਦਰੇ ਦਾ ਰਾਹ ਹੀ ਬਿਹਤਰ ਰਸਤਾ ਹੈ।