ADVERTISEMENT

ADVERTISEMENT

ਨਾਇਬ ਸਿੰਘ ਸੈਣੀ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ

ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਦਿੱਤੀ ਮਨਜ਼ੂਰੀ

ਨਾਇਬ ਸਿੰਘ ਸੈਣੀ ਦੇ ਨਾਮ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ 'ਚ ਦਿੱਤੀ ਮਨਜ਼ੂਰੀ / fb@ Nayab Saini

ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਭਾਜਪਾ-ਜੇਜੇਪੀ ਗਠਜੋੜ ਟੁੱਟਣ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

 

Comments

Related