••
ਇਸ ਮੌਕੇ 'ਤੇ ਪੀਐਮ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਆਪਣਾ ਚੋਣ ਦੌਰਾ ਪਟਿਆਲਾ ਤੋਂ ਸ਼ੁਰੂ ਕਰਨ ਦਾ ਮੌਕਾ ਮਿਲਿਆ ਹੈ। ਮੈਂ ਇੱਕ ਭਾਜਪਾ ਵਰਕਰ ਵਜੋਂ ਪੰਜਾਬ ਵਿੱਚ ਬਹੁਤ ਸਮਾਂ ਬਿਤਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਸੜਕਾਂ 'ਤੇ ਬਹੁਤ ਘੁੰਮ ਚੁੱਕੇ ਹਨ।

ਪੀਐਮ ਮੋਦੀ ਨੇ ਜਨ ਸਭਾ ਨੂੰ ਸੰਬੋਧਨ ਕੀਤਾ
Credit: www.narendramodi.in