••
ਟਰੂਡੋ ਸਰਕਾਰ ਨੂੰ ਡੇਗਣ ਲਈ ਐਨਡੀਪੀ ਅਤੇ ਬਲਾਕ ਕਿਊਬੇਕੋਇਸ ਦਾ ਅਵਿਸ਼ਵਾਸ ਪ੍ਰਸਤਾਵ ਦਾ ਸਮਰਥਨ ਜ਼ਰੂਰੀ ਹੈ। ਤੁਹਾਨੂੰ ਦੱਸ ਦੇਈਏ ਕਿ ਜੇਕਰ ਵੋਟਿੰਗ 'ਚ ਬੇਭਰੋਸਗੀ ਮਤਾ ਪਾਸ ਹੋ ਜਾਂਦਾ ਹੈ ਤਾਂ ਕੈਨੇਡਾ 'ਚ ਤੁਰੰਤ ਚੋਣਾਂ ਕਰਵਾਉਣੀਆਂ ਪੈਣਗੀਆਂ।
.jpg&w=3840&q=75)
ਟਰੂਡੋ ਸਰਕਾਰ ਖਿਲਾਫ ਬੇਭਰੋਸਗੀ ਮਤੇ 'ਤੇ ਚਰਚਾ ਉਦੋਂ ਸ਼ੁਰੂ ਹੋਈ ਜਦੋਂ ਟਰੂਡੋ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ 'ਚ ਸ਼ਾਮਲ ਹੋਣ ਲਈ ਅਮਰੀਕਾ 'ਚ ਸਨ
Credit: Facebook/Justin Trudeau