••
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਬੰਦੀ ਸਿੰਘਾਂ ਦੀ ਰਿਹਾਈ 'ਚ ਹੋ ਰਹੀ ਦੇਰੀ ਲਈ ਦਿੱਲੀ ਕਮੇਟੀ ਆਗੂਆਂ ਦੀ ਕਾਰਜਸ਼ੈਲੀ ਉਤੇ ਸਵਾਲ ਚੁੱਕੇ।

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ