••
ਸਰਵੇਖਣ ਵਿਚ ਸ਼ਾਮਲ ਜ਼ਿਆਦਾਤਰ ਲੋਕਾਂ ਨੇ ਕਿਹਾ ਕਿ ਉਹ ਵੋਟ ਪਾਉਣ ਲਈ ਬਹੁਤ ਉਤਸ਼ਾਹਿਤ ਹਨ ਅਤੇ ਅਮਰੀਕੀ ਲੋਕਤੰਤਰ ਦੀ ਰੱਖਿਆ ਕਰਨਾ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਮੁੱਦਾ ਹੈ।
.jpeg&w=3840&q=75)
ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਸਖਤ ਮੁਕਾਬਲਾ ਹੋਣ ਦੀ ਸੰਭਾਵਨਾ ਹੈ
Credit: REUTERS/Umit Bektas/Elizabeth Frantz/File