••
ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਡੇਢ ਕਿੱਲਾ ਜ਼ਮੀਨ ਵੇਚ ਕੇ ਅਤੇ ਘਰ ਨੂੰ ਗਹਿਣੇ ਰੱਖ ਕੇ 43 ਲੱਖ ਰੁਪਏ ਇਕੱਠੇ ਕੀਤੇ ਅਤੇ ਇਹ ਰਕਮ ਇਮੀਗ੍ਰੇਸ਼ਨ ਏਜੰਟਾਂ ਨੂੰ ਦਿੱਤੀ, ਜਿਨ੍ਹਾਂ ਨੇ ਉਸਨੂੰ ਅਮਰੀਕਾ ਭੇਜਣ ਦਾ ਵਾਅਦਾ ਕੀਤਾ ਸੀ।

ਕਿਸਾਨ ਆਗੂ ਸੁਖਵਿੰਦਰ ਸਿੰਘ ਖ਼ਿਲਾਫ਼ FIR ਦਰਜ ਕੀਤੀ ਗਈ ਹੈ
Credit: X