••
ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਅਦਬੀ ਮਾਮਲਿਆਂ ’ਚ ਤਿੱਖੇ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਆਈਜੀ ਖੱਟੜਾ ਗੈਰ ਜਿੰਮੇਵਰਾਨਾ ਬਿਆਨਬਾਜ਼ੀ ਨਾ ਕਰਨ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੋਰ ਅਧਿਕਾਰੀ
Credit: SGPC