••
ਭਾਰਤ ਹਮੇਸ਼ਾ USCIRF ਨੂੰ ਬਿਆਨਬਾਜ਼ੀ ਤੋਂ ਦੂਰ ਰਹਿਣ ਅਤੇ ਭਾਰਤ ਦੇ ਬਹੁਲਵਾਦ, ਇਸ ਦੀਆਂ ਜਮਹੂਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਪ੍ਰਣਾਲੀ ਬਾਰੇ ਬਿਹਤਰ ਸਮਝ ਵਿਕਸਿਤ ਕਰਨ ਲਈ ਕਹਿੰਦਾ ਰਿਹਾ ਹੈ। ਤੱਥਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਲਈ ਭਾਰਤ ਨੇ USCIRF ਦੀ ਵਾਰ-ਵਾਰ ਆਲੋਚਨਾ ਕੀਤੀ ਹੈ।

USCIRF ਨੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ CAA ਨੂੰ ਲਾਗੂ ਕਰਨ 'ਤੇ ਚਿੰਤਾ ਜ਼ਾਹਰ ਕੀਤੀ ਹੈ।
Credit: USCIRF