For Indians Abroad
ਮਾਨਸਾ ਜ਼ਿਲ੍ਹੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ 25 ਸਾਲਾਂ ਧੀ ਬੇਅੰਤ ਕੌਰ ਨੂੰ 31 ਮਾਰਚ 2024 ਨੂੰ ਕੈਨੇਡਾ ਭੇਜ ਦਿੱਤਾ ਸੀ , ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਬੇਅੰਤ ਕੌਰ ਦੀ ਫਾਈਲ ਫੋਟੋ।