••
ਪਾਰਟੀ ਨੇ ਟਿਕਟਾਂ ਸਬੰਧੀ ਐਲਾਨ ਸਾਰੀਆਂ ਪਾਰਟੀਆਂ ਤੋਂ ਬਾਅਦ ਹੀ ਕੀਤਾ। ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿੱਚ ਉਤਾਰਨ 'ਤੇ ਕਾਂਗਰਸ 'ਤੇ ਚੁਟਕੀ ਲਈ ਹੈ।

ਰਾਜਾ ਵੜਿੰਗ ਗਿੱਦੜਬਾਹਾ ਤੋਂ ਮੌਜੂਦਾ ਵਿਧਾਇਕ ਵੀ ਹਨ
Credit: fb @ Amrinder Singh Raja Warring