••
ਰਵਨੀਤ ਬਿੱਟੂ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਬਿੱਟੂ ਨੂੰ ਹਰਾਇਆ ਸੀ। ਹਾਰਨ ਤੋਂ ਬਾਅਦ ਵੀ ਬਿੱਟੂ ਨੂੰ ਮੋਦੀ ਕੈਬਨਿਟ 'ਚ ਸ਼ਾਮਲ ਕੀਤਾ ਗਿਆ ਹੈ।

ਬਿੱਟੂ ਦੇ ਬਿਆਨ ਨੇ ਸਿਆਸੀ ਹਲਕਿਆਂ 'ਚ ਚਰਚਾ ਛੇੜ ਦਿੱਤੀ ਹੈ
Credit: fb @ Ravneet Singh Bittu