••
ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਸ. ਬਾਦਲ ’ਤੇ ਹਮਲਾ ਕਰਨਾ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ
Credit: SGPC