••
ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਪ੍ਰਚਾਰਕਾਂ, ਗ੍ਰੰਥੀ ਸਿੰਘਾਂ, ਪ੍ਰਬੰਧਕ ਕਮੇਟੀਆਂ ਅਤੇ ਅਖੰਡਪਾਠੀ ਸਭਾਵਾਂ ਦੀ ਹੋਈ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਇਹ ਕਾਨੂੰਨ ਜਿਥੇ ਸਿੱਖ ਸੰਸਥਾਵਾਂ ਵਿਚ ਸਿੱਧੀ ਦਖ਼ਲਅੰਦਾਜ਼ੀ ਹੈ, ਉਥੇ ਸਿੱਖ ਸੰਗਤਾਂ ਅੰਦਰ ਵੀ ਵੱਡੇ ਸ਼ੰਕੇ ਪੈਦਾ ਕਰ ਰਿਹਾ ਹੈ
Credit: provided