••
ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 1947 ਦੀ ਵੰਡ ਸਮੇਂ ਪੰਜਾਬੀਆਂ ਨੇ ਵੱਡਾ ਸੰਤਾਪ ਹੰਡਾਇਆ ਹੈ ਅਤੇ ਖ਼ਾਸਕਰ ਸਿੱਖਾਂ ਨੇ ਵੱਡੀਆਂ ਮਾਰਾਂ ਝੱਲੀਆਂ। ਆਪਣੀਆਂ ਜਾਇਦਾਦਾਂ ਛੱਡਣੀਆਂ ਪਈਆਂ ਅਤੇ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆਈਆਂ। ਦੁੱਖ ਦੀ ਗੱਲ ਹੈ ਕਿ 77 ਸਾਲਾਂ ਬਾਅਦ ਵੀ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਉਸ ਸਮੇਂ ਮਾਰੇ ਗਏ ਲੋਕਾਂ ਲਈ ਅਫ਼ਸੋਸ ਦੇ ਦੋ ਸ਼ਬਦ ਵੀ ਨਹੀਂ ਕਹੇ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ
Credit: SGPC