••
ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ।

ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Credit: SGPC