••
ਸ਼੍ਰੋਮਣੀ ਕਮੇਟੀ ਦੇ ਇਸ ਸਾਲ ਪਾਸ ਕੀਤੇ ਗਏ 1386 ਕਰੋੜ 47 ਲੱਖ ਰੁਪਏ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 9.95 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕੀਤੇ
Credit: SGPC