••
ਫਰਾਂਸ ਸਰਕਾਰ ਨੇ ਅਗਸਤ 2022 ਵਿੱਚ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਤਿਰੂਵਨੰਤਪੁਰਮ ਤੋਂ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਇਹ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। ਹੁਣ ਉਨ੍ਹਾਂ ਨੂੰ ਮੰਗਲਵਾਰ ਨੂੰ ਇਹ ਐਵਾਰਡ ਦਿੱਤਾ ਗਿਆ।

ਫਰਾਂਸੀਸੀ ਸੈਨੇਟ ਦੇ ਪ੍ਰਧਾਨ ਗੇਰਾਰਡ ਲਾਰਚਰ (ਸੱਜੇ) ਨੇ ਸ਼ਸ਼ੀ ਥਰੂਰ ਨੂੰ ਪੁਰਸਕਾਰ ਦਿੱਤਾ।
Credit: X @FranceinIndia