ਮਾਮਲੇ ਦੀ ਸੰਜੀਦਗੀ ਨੂੰ ਵੇਖਦਿਆਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਕਮੇਟੀ ਗਠਤ ਕੀਤੀ ਸੀ, ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਸਾਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਸਾਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ
Credit: JK Singh