For Indians Abroad
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਘਟਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਜਾਪਦੀ ਹੈ, ਲਿਹਾਜ਼ਾ ਪੁਲਿਸ ਇਸ ਦੀ ਤੈਅ ਤੱਕ ਜਾਣ ਲਈ ਸੰਜੀਦਾ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਨਸ਼ਰ ਕਰੇ।
ਸੇਵਾਦਾਰਾਂ ਨੇ ਹਮਲਾਵਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ
Credit: Courtesy Photo
Journalism and Mass Communication graduate and post graduate with over five year of experience as journalist.