••
ਭਾਈ ਸਵਿੰਦਰ ਸਿੰਘ ਪਿਛਲੇ 25 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਮੈਰੀਲੈਂਡ ਦੇ ਨਿਵਾਸੀ ਹਨ ਅਤੇ ਸੂਬੇ ਵਿੱਚ ਹੋਣ ਵਾਲੇ ਇੰਟਰਫੇਥ ਪ੍ਰੋਗਰਾਮਾਂ, ਸੰਵਾਦਾਂ ਅਤੇ ਸਮਾਜਿਕ ਉਪਰਾਲਿਆਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਂਦੇ ਹਨ।

ਭਾਈ ਸਵਿੰਦਰ ਸਿੰਘ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਇੰਟਰਫੇਥ ਕੌਂਸਲ ਮੀਟਿੰਗ ਵਿੱਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ
Credit: ਸਮੀਪ ਸਿੰਘ ਗੁਮਟਾਲਾ