••
ਸ਼੍ਰੀਨਗਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਨੇ ਗੁਰੂ ਘਰ ਵਿਖੇ ਸ਼ਰਨ ਲੈ ਰਹੇ ਸੈਲਾਨੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਪਹਿਲਗਾਮ ਦਹਿਸ਼ਤਗਰਦ ਹਮਲੇ ਦੇ ਵਿਰੋਧ ਵਿੱਚ ਸ਼੍ਰੀਨਗਰ ਵਿਖੇ ਕੈਂਡਲ ਮਾਰਚ ਕੱਢਦੇ ਹੋਏ ਸਿੱਖ
Credit: ਫੇਸਬੁੱਕ/ਸਿੱਖ ਵੈਲਫੇਅਰ ਜੰਮੂ ਕਸ਼ਮੀਰ