••
ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢੇ ਗਏ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਪਾਰਟੀ 'ਚ ਵਾਪਸੀ ਹੋ ਗਈ ਹੈ। ਲੰਗਾਹ ਦੀ ਵਾਪਸੀ ਨੂੰ ਹੁਣ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋਈ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ਨਾਲ ਜੋੜਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਲੰਗਾਹ ਵਿਧਾਨ ਸਭਾ ਜ਼ਿਮਨੀ ਚੋਣ 'ਚ ਸੁੱਚਾ ਸਿੰਘ ਇੱਥੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ।

ਲੰਗਾਹ ਨੂੰ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਕਾਲੀ ਦਲ ਤੋਂ ਕੱਢ ਦਿੱਤਾ ਗਿਆ ਸੀ
Credit: Courtesy Social Media