••
ਲੰਡਨ ਵਿੱਚ ਬ੍ਰਿਟਿਸ਼ ਸਿੱਖ ਵਕੀਲਾਂ ਵੱਲੋਂ ਪਹਿਲੀ ਵਾਰ ਸਿੱਖ ਅਦਾਲਤ ਦੀ ਸ਼ੁਰੂਆਤ ਕੀਤੀ ਗਈ ਹੈ। ਘਰੇਲੂ ਹਿੰਸਾ, ਜੂਆ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਰਗੇ ਮਾਮਲਿਆਂ ਨੂੰ ਅਦਾਲਤ ਵਿੱਚ ਨਿਪਟਾਇਆ ਜਾਵੇਗਾ।

ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ
Credit: Pexels