••
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਦੇ ਨਾਲ ਵੀ ਇੱਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
Credit: Courtesy Photo