••
ਰਾਹੁਲ ਗਾਂਧੀ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਜਨ ਸਭਾ ਕਰਨ ਲਈ ਲੁਧਿਆਣਾ ਪਹੁੰਚੇ। ਉਨ੍ਹਾਂ ਨੇ ਪੀਐਮ ਮੋਦੀ ਅਤੇ ਬੀਜੇਪੀ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਦੇ ਸੱਤਾ ਵਿੱਚ ਆਉਂਦੇ ਹੀ ਉਹ ਅਗਨੀਵੀਰ ਸਕੀਮ ਨੂੰ ਤੋੜ-ਮਰੋੜ ਕੇ ਰੱਖ ਦੇਣਗੇ।

ਰਾਹੁਲ ਗਾਂਧੀ ਬੁੱਧਵਾਰ ਨੂੰ ਮੁੱਲਾਂਪੁਰ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ
Credit: fb @ Rahul Gandhi