••
ਆਸਟ੍ਰੇਲੀਆ ਨੇ ਜੁਲਾਈ ਤੋਂ ਵਿਦਿਆਰਥੀ ਵੀਜ਼ਾ ਲਈ ਅਰਜ਼ੀਆਂ ਸਵੀਕਾਰ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਉਨ੍ਹਾਂ ਲੋਕਾਂ 'ਤੇ ਲਾਗੂ ਹੋਵੇਗਾ ਜੋ ਆਸਟ੍ਰੇਲੀਆ ਵਿਚ ਸੈਰ-ਸਪਾਟੇ ਲਈ ਆਉਂਦੇ ਹਨ ਅਤੇ ਬਾਅਦ ਵਿਚ ਆਪਣਾ ਟੂਰਿਸਟ ਵੀਜ਼ਾ ਸਟੱਡੀ ਵੀਜ਼ਾ ਵਿਚ ਬਦਲ ਲੈਂਦੇ ਹਨ।

ਆਸਟ੍ਰੇਲੀਆ 'ਚ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਨਿਯਮ ਲਾਗੂ ਕੀਤੇ ਜਾ ਰਹੇ ਹਨ
Credit: Pexels