ਇਸ ਮਾਮਲੇ ਨੂੰ ਲੈ ਕੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਹੈ ਅਤੇ ਸਰਕਾਰ ਪਾਸੋਂ ਆਸ ਪ੍ਰਗਟਾਈ ਗਈ ਹੈ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਚੱਲ ਰਹੀ ਕਾਰਵਾਈ ਤੁਰੰਤ ਰੋਕਣ ਲਈ ਨਿਰਨਾਯਕ ਹੋਣਗੇ।

ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ’ਚ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ
Credit: SGPC