••
ਵੈਂਸ ਅਤੇ ਮੋਦੀ ਵਿਚਕਾਰ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਭਾਰਤ ਅਮਰੀਕੀ ਟੈਰਿਫਾਂ ਤੋਂ ਬਚਣ ਅਤੇ ਟਰੰਪ ਪ੍ਰਸ਼ਾਸਨ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
.jpg&w=3840&q=75)
ਪ੍ਰਧਾਨ ਮੰਤਰੀ ਮੋਦੀ ਨੇ ਜੇਡੀ ਵੈਂਸ ਅਤੇ ਪਰਿਵਾਰ ਦਾ ਰੈੱਡ ਕਾਰਪੇਟ 'ਤੇ ਸਵਾਗਤ ਕੀਤਾ
Credit: X/ narendramodi