••
ਇਨ੍ਹਾਂ ਸੰਸਥਾਵਾਂ ਵਿਚ ਸੰਯੁਕਤ ਰਾਸ਼ਟਰ ਦੇ ਅੰਕੜਾ ਕਮਿਸ਼ਨ ਦੀ ਮੈਂਬਰਸ਼ਿਪ ਪ੍ਰਾਪਤ ਕਰਨਾ ਇਸ ਅਰਥ ਵਿਚ ਵੀ ਮਹੱਤਵਪੂਰਨ ਹੈ ਕਿ ਭਾਰਤ ਦੋ ਦਹਾਕਿਆਂ ਦੇ ਵਕਫ਼ੇ ਤੋਂ ਬਾਅਦ ਇਸ ਮਹੱਤਵਪੂਰਨ ਸੰਸਥਾ ਵਿਚ ਵਾਪਸ ਆਇਆ ਹੈ।

ਰਾਜਦੂਤ ਰੁਚਿਰਾ ਕੰਬੋਜ, ਸੰਯੁਕਤ ਰਾਸ਼ਟਰ ਵਿੱਚ ਭਾਰਤ ਦੀ ਸਥਾਈ ਪ੍ਰਤੀਨਿਧੀ
Credit: X@ruchirakamboj