••
ਵਿਸ਼ਵ ਹਿੰਦੂ ਪ੍ਰੀਸ਼ਦ ਅਮਰੀਕਾ ਦੇ ਜਨਰਲ ਸਕੱਤਰ ਅਮਿਤਾਭ ਮਿੱਤਲ ਨੇ ਕਿਹਾ ਕਿ ਕਈ ਮੀਡੀਆ ਸੰਸਥਾਵਾਂ ਨੇ ਝੂਠੇ ਆਧਾਰ 'ਤੇ ਪੱਖਪਾਤੀ ਖ਼ਬਰਾਂ ਦਿਖਾ ਕੇ ਹਿੰਦੂ ਭਾਈਚਾਰੇ ਨੂੰ ਠੇਸ ਪਹੁੰਚਾਈ ਹੈ। ਅਸੀਂ ਅਮਰੀਕੀ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਅਯੁੱਧਿਆ ਵਿਖੇ ਨਵੇਂ ਬਣੇ ਸ੍ਰੀ ਰਾਮ ਮੰਦਰ 'ਤੇ ਫੁੱਲਾਂ ਦੀ ਵਰਖਾ ਕਰਦਾ ਹੋਇਆ ਭਾਰਤੀ ਫੌਜ ਦਾ ਹੈਲੀਕਾਪਟਰ
Credit: x@NarendraModi