••
ਪਟੇਲ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਕਈ ਅਹਿਮ ਖੇਤਰਾਂ ਵਿੱਚ ਭਾਰਤ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰ ਰਿਹਾ ਹੈ। ਜਿੱਥੋਂ ਤੱਕ ਸਾਡੇ ਆਰਥਿਕ ਸਬੰਧਾਂ ਅਤੇ ਸਾਡੇ ਸੁਰੱਖਿਆ ਸਹਿਯੋਗ ਨੂੰ ਮਜਬੂਤ ਕਰਨ ਦਾ ਸਵਾਲ ਹੈ, ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਅਸੀਂ ਕਈ ਪ੍ਰਮੁੱਖ ਖੇਤਰਾਂ ਵਿੱਚ ਆਪਣੀ ਸ਼ਮੂਲੀਅਤ ਵਧਾ ਰਹੇ ਹਾਂ।
.jpg&w=3840&q=75)
ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ
Credit: Screengrab