••
ਐਡਵੋਕੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Credit: SGPC