ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਭਰਵਾਂ ਸੁਆਗਤ
October 2025 3 views 6:54ਵਾਹਗਾ ਬਾਰਡਰ ਪਾਕਿਸਤਾਨ ਰਾਹੀਂ ਸਿੱਖ ਜਥੇ ਨਾਲ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਭਰਵਾਂ ਸੁਆਗਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਹੈ ਜਥਾ
ADVERTISEMENT
ADVERTISEMENT
E Paper
Video

.png)



