DIG ਹਰਚਰਨ ਭੁੱਲਰ ਗ੍ਰਿਫਤਾਰ
October 2025 3 views 1:35ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ, ਉਨ੍ਹਾਂ ‘ਤੇ ਗੰਭੀਰ ਦੋਸ਼ ਲਗੇ ਹਨ ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ। ਇਸ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।