ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਕੀਤੀਆਂ ਖ਼ਤਮ
February 2026 42 views 4:18ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਇਸ ਫ਼ੈਸਲੇ ਤੋਂ ਬਾਅਦ ਸਿੱਖ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। SGPC ਦੇ ਫ਼ੈਸਲੇ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ, ਜਦਕਿ ਸਮਰਥਕਾਂ ਤੇ ਵਿਰੋਧੀਆਂ ਵਿਚਾਲੇ ਬਹਿਸ ਜਾਰੀ ਹੈ।
ADVERTISEMENT
ADVERTISEMENT
E Paper
Video

.png)



