508 ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ।
April 2026 1 views 2:41ਸੰਗਰੂਰ, 31 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਲੱਡਾ ਕੋਠੀ ਵਿਖੇ ਪੁਲਸ ਬੇੜੇ ਵਿਚ ਸ਼ਾਮਲ ਕੀਤੇ ਐਮਰਜੈਂਸੀ ਰਿਸਪਾਂਸ ਵਾਹਨਾਂ (Emergency response vehicles) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ । ਪੰਜਾਬ ਸਰਕਾਰ ਕਰ ਰਹੀ ਹੈ ਡਾਇਲ 112 ਨੂੰ ਮਜ਼ਬੂਤ ਪੰਜਾਬ ਦੇ ਜਿ਼ਲਾ ਸੰਗਰੂਰ ਦੇ ਲੱਡਾ ਕੋਠੀ ਵਿਖੇ ਪੰਜਾਬ ਪੁਲਸ ਦੇ ਬੇੜੇ ਵਿਚ ਸ਼ਾਮਲ ਕੀਤੇ ਐਮਰਜੈਂਸੀ ਰਿਸਪਾਂਸ ਕੀਤੇ ਵਾਹਨਾਂ ਨੂੰ ਹਰੀ ਝੰਡੀ ਦੇਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਪੰਜਾਬ ਸਰਕਾਰ ਡਾਇਲ 112 ਪ੍ਰੋਜੈਕਟ ਨੂੰ ਮਜ਼ਬੂਤ ਕਰ ਰਹੀ ਹੈ । ਜਨਤਾ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਅੱਜ ਪੁਲਿਸ ਬੇੜੇ ‘ਚ 508 ਐਮਰਜੈਂਸੀ ਰਿਸਪਾਂਸ ਵਾਹਨ ਸ਼ਾਮਲ ਕੀਤੇ ਗਏ ਹਨ ।
ADVERTISEMENT
ADVERTISEMENT
E Paper
Video


.png)



