ਅੰਮ੍ਰਿਤਪਾਲ ਸਿੰਘ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ |
April 2026 24 views 1:34Amritpal Singh ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਅੰਮ੍ਰਿਤਸਰ ਪੁਲਿਸ ਨੂੰ 2 ਦਿਨ ਦਾ ਰਿਮਾਂਡ ਦਿੱਤਾ ਹੈ। ਇਹ ਕਾਰਵਾਈ ਅਜਨਾਲਾ ਪੁਲਿਸ ਸਟੇਸ਼ਨ ਝੜਪ ਮਾਮਲੇ ਨਾਲ ਸੰਬੰਧਿਤ ਹੈ, ਜਿਸ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਰਿਮਾਂਡ ਦੌਰਾਨ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ ਨਾਲ ਜੁੜੇ ਸਾਰੇ ਤੱਥ ਸਾਹਮਣੇ ਲਿਆਂਦੇ ਜਾਣਗੇ।
ADVERTISEMENT
ADVERTISEMENT
E Paper
Video
.png)



