ਅੰਤਰ-ਰਾਸ਼ਟਰੀ Body Builder Varinder Ghuman ਦਾ ਹੋਇਆ ਦੇਹਾਂਤ
October 2025 1 views 3:12ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਫਿਟਨੈੱਸ ਦੁਨੀਆ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵਰਿੰਦਰ ਘੁੰਮਣ, ਜਾਣਕਾਰੀ ਅਨੁਸਾਰ ਉਹ ਅੰਮ੍ਰਿਤਸਰ ਵਿੱਚ ਮਾਸਪੇਸ਼ੀਆਂ ਦਾ ਅਪ੍ਰੇਸ਼ਨ ਕਰਵਾਉਣ ਲਈ ਗਏ ਸਨ ਜਿਥੇ ਉਹਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਪ੍ਰਸ਼ੰਸਕਾਂ ਵਿੱਚ ਗਹਿਰਾ ਦੁੱਖ ਹੈ।